ਸਕੂਲੀ ਬੱਚਿਆਂ ਨੇ ਨੁੱਕੜ ਨਾਟਕ ਖੇਡੇ
ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਯੂਥ ਕਲੱਬ ਦੇ ਵਿਦਿਆਰਥੀਆਂ ਵੱਲੋਂ ਸਮਾਜ ਵਿਚ ਫੈਲੀਆਂ ਕੁਰੀਤੀਆਂ ਖ਼ਿਲਾਫ਼ ਪਿੰਡ ਜਲਾਲ ਬਰਗਾੜੀ ਅਤੇ ਥਰਾਜ ਵਿੱਚ ਨੁੱਕੜ ਨਾਟਕ ਖੇਡੇ ਗਏ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਨ੍ਹਾਂ ਨੁੱਕੜ ਨਾਟਕਾਂ...
Advertisement
Advertisement
×