DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ

ਸਮਾਲਸਰ/ ਬਾਘਾ ਪੁਰਾਣਾ (ਕਿਰਨਦੀਪ ਸਿੰਘ ਬੰਬੀਹਾ): ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਆਰੰਭ ਕੀਤੀ ਹੋਈ ਹੈ। ਇਸ ਮੁਹਿੰਮ ਦੇ ਦੂਜੇ ਪੜਾਅ ਦੀ ਅੱਜ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਹਲਕਾ ਬਾਘਾ ਪੁਰਾਣਾ ਦੇ ਪਿੰਡ ਚੀਦਾ ਵਿਖੇ ਯੁੱਧ ਨਸ਼ਿਆਂ ਵਿਰੁੱਧ...

  • fb
  • twitter
  • whatsapp
  • whatsapp
Advertisement

ਸਮਾਲਸਰ/ ਬਾਘਾ ਪੁਰਾਣਾ (ਕਿਰਨਦੀਪ ਸਿੰਘ ਬੰਬੀਹਾ): ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਆਰੰਭ ਕੀਤੀ ਹੋਈ ਹੈ। ਇਸ ਮੁਹਿੰਮ ਦੇ ਦੂਜੇ ਪੜਾਅ ਦੀ ਅੱਜ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਹਲਕਾ ਬਾਘਾ ਪੁਰਾਣਾ ਦੇ ਪਿੰਡ ਚੀਦਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਪੰਚ ਨਾਹਰ ਸਿੰਘ ਚੀਦਾ, ਸਮੂਹ ਪੰਚਾਇਤ, ਸੈਕਟਰੀ ਕੰਵਲਜੀਤ ਸਿੰਘ ਬੰਬੀਹਾ ਅਤੇ ਮੋਹਤਬਰ ਵਿਅਕਤੀਆਂ ਦੀ ਅਗਵਾਈ ਹੇਠ ਨਸ਼ੇ ਨਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਮਾਰਚ ਕੱਢਿਆ ਗਿਆ।

ਹੰਢਿਆਇਆ (ਕੁਲਦੀਪ ਸੂਦ): ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਅੱਜ ਨਗਰ ਪੰਚਾਇਤ ਹੰਢਿਆਇਆ ਦੇ ਸਮੂਹ ਐਮ ਸੀਆਂ ਵੱਲੋਂ ਕਸਬੇ ਦੇ ਘਰ-ਘਰ ਜਾ ਕੇ ਨਸ਼ਿਆਂ ਸਬੰਧੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਐੱਮ.ਸੀ. ਬਸਾਵਾ ਸਿੰਘ ਭਰੀ ਨੇ ਦੱਸਿਆ ਕਿ ਅੱਜ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ।

Advertisement

Advertisement
Advertisement
×