ਖਿਡਾਰੀਆਂ ਦੀ ਕੌਮੀ ਮੁਕਾਬਲੇ ਲਈ ਚੋਣ
ਸੀ ਬੀ ਐੱਸ ਈ ਵੱਲੋਂ ਸੋਲਨ ਵਿੱਚ ਕਰਵਾਈਆਂ ਜਾ ਰਹੀਆਂ ਕੌਮੀ ਸਕੂਲ ਖੇਡਾਂ ਵਿੱਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਪਹਿਲਵਾਨ ਖਿਡਾਰੀਆਂ ਦੀ ਚੋਣ ਹੋਈ ਹੈ। ਪ੍ਰਿੰਸੀਪਲ ਡਾਇਰੈਕਟਰ ਡਾ. ਐੱਸ ਐੱਸ ਬਰਾੜ ਨੇ ਦੱਸਿਆ ਕਿ ਖਿਡਾਰੀ ਏਕਮਪ੍ਰੀਤ ਸਿੰਘ ਅਤੇ...
Advertisement
ਸੀ ਬੀ ਐੱਸ ਈ ਵੱਲੋਂ ਸੋਲਨ ਵਿੱਚ ਕਰਵਾਈਆਂ ਜਾ ਰਹੀਆਂ ਕੌਮੀ ਸਕੂਲ ਖੇਡਾਂ ਵਿੱਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਪਹਿਲਵਾਨ ਖਿਡਾਰੀਆਂ ਦੀ ਚੋਣ ਹੋਈ ਹੈ। ਪ੍ਰਿੰਸੀਪਲ ਡਾਇਰੈਕਟਰ ਡਾ. ਐੱਸ ਐੱਸ ਬਰਾੜ ਨੇ ਦੱਸਿਆ ਕਿ ਖਿਡਾਰੀ ਏਕਮਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਅਤੇ ਹਰਮਨ ਸਿੰਘ ਨੇ ਵੱਖ ਵੱਖ ਭਾਰ ਵਰਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪੋ-ਆਪਣੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਕਰਕੇ ਉਨ੍ਹਾਂ ਦੀ ਕੌਮੀ ਸਕੂਲ ਖੇਡਾਂ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ। ਇਸ ਮੌਕੇ ਕੋਚ ਅਮਨਦੀਪ ਕੌਰ ਵੀ ਹਾਜ਼ਰ ਸਨ।
Advertisement
Advertisement
×

