ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ
ਐੱਮ ਐੱਮ ਡੀ ਡੀ ਏ ਵੀ ਕਾਲਜ ਗਿੱਦੜਬਾਹਾ ਵਿੱਚ ਪ੍ਰਿੰਸੀਪਲ ਰਾਜੇਸ਼ ਮਹਾਜਨ ਦੀ ਪ੍ਰੇਰਨਾ ਸਦਕਾ ਕਾਲਜ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਪ੍ਰੋਗਰਾਮ ਅਫਸਰ ਪ੍ਰੋ: ਅੰਜਲੀ ਅਤੇ ਜਸਵਿੰਦਰ ਬਾਘਲਾ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।...
Advertisement
ਐੱਮ ਐੱਮ ਡੀ ਡੀ ਏ ਵੀ ਕਾਲਜ ਗਿੱਦੜਬਾਹਾ ਵਿੱਚ ਪ੍ਰਿੰਸੀਪਲ ਰਾਜੇਸ਼ ਮਹਾਜਨ ਦੀ ਪ੍ਰੇਰਨਾ ਸਦਕਾ ਕਾਲਜ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਪ੍ਰੋਗਰਾਮ ਅਫਸਰ ਪ੍ਰੋ: ਅੰਜਲੀ ਅਤੇ ਜਸਵਿੰਦਰ ਬਾਘਲਾ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।
ਮੁੱਖ ਬੁਲਾਰੇ ਵਜੋਂ ਜ਼ਿਲ੍ਹਾ ਜਾਗਰੂਕਤਾ ਕਮੇਟੀ ਦੇ ਇੰਚਾਰਜ ਹਰਿਮੰਦਰ ਸਿੰਘ ਅਤੇ ਬਲੋਰ ਸਿੰਘ ਸ਼ਾਮਲ ਹੋਏ। ਹਰਿਮੰਦਰ ਸਿੰਘ ਨੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਰਾਜੇਸ਼ ਮਹਾਜਨ ਨੇ ਸ਼ਹੀਦ ਭਗਤ ਸਿੰਘ ਬਾਰੇ ਜਾਣਕਾਰੀ ਦਿੱਤੀ। ਕਾਲਜ ਵੱਲੋਂ ਅਵੇਰਨੈਸ ਕਮੇਟੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੋ. ਬਲਕਰਨ ਸਿੰਘ, ਪ੍ਰੋ. ਸਰਬਜੀਤ ਕੌਰ, ਪ੍ਰੋ. ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।
Advertisement
Advertisement