ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਲਜ ’ਚ ਜਲਵਾਯੂ ਤਬਦੀਲੀ ਬਾਰੇ ਸੈਮੀਨਾਰ

ਮਾਤਾ ਸੁੰਦਰੀ ਗਰਲਜ ਕਾਲਜ ਵਿੱਚ ‘ਜਲਵਾਯੂ ਪਰਿਵਰਤਨ ਅਤੇ ਵਾਤਾਵਰਨ ਸਬੰਧੀ ਚੁਣੌਤੀਆਂ’ ਵਿਸ਼ੇ ’ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਨੇ ਆਏ ਵਿਦਵਾਨਾਂ ਦਾ ਸਵਾਗਤ ਕੀਤਾ ਅਤੇ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ...
ਸੈਮੀਨਾਰ ਦੌਰਾਨ ਮਹਿਮਾਨਾਂ ਨਾਲ ਕਾਲਜ ਪ੍ਰਬੰਧਕ।
Advertisement
ਮਾਤਾ ਸੁੰਦਰੀ ਗਰਲਜ ਕਾਲਜ ਵਿੱਚ ‘ਜਲਵਾਯੂ ਪਰਿਵਰਤਨ ਅਤੇ ਵਾਤਾਵਰਨ ਸਬੰਧੀ ਚੁਣੌਤੀਆਂ’ ਵਿਸ਼ੇ ’ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਨੇ ਆਏ ਵਿਦਵਾਨਾਂ ਦਾ ਸਵਾਗਤ ਕੀਤਾ ਅਤੇ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਅਦਾ ਕਰਦਿਆਂ ਸਮਾਗਮ ਦਾ ਅਗਾਜ਼ ਕੀਤਾ। ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਡਾ. ਪ੍ਰਸ਼ੋਤਮ ਲਾਲ, ਰਿਸੋਰਸ ਪਰਸਨ ਡਾ. ਬ੍ਰਿਜੇਸ਼ ਪਾਠਕ ਅਤੇ ਡਾ. ਮਾਨੀਤਾ ਪਾਨੇਰੀ ਨੂੰ ਜੀ ਆਇਆਂ ਨੂੰ ਆਖਿਆ। ਬੁਲਾਰਿਆਂ ਨੇ ਵਾਤਾਵਰਨ ਸੰਭਾਲ ਲਈ ਵਿਚਾਰ ਸਾਂਝੇ ਕੀਤੇ ਅਤੇ ਕੂੜੇ-ਕਰਕਟ ਦਾ ਬਿਹਤਰ ਢੰਗ ਨਾਲ ਨਿਬੇੜਾ ਕਰਕੇ ਬਾਇਓ ਖਾਦਾਂ ਤਿਆਰ ਕਰਨ ਲਈ ਪ੍ਰੇਰਿਆ।

Advertisement
Advertisement
Show comments