ਸਿਲਾਈ ਮਸ਼ੀਨਾਂ ਵੰਡੀਆਂ
ਲਾਗਲੇ ਪਿੰਡ ਖੁੱਡੀ ਕਲਾਂ ਵਿੱਚ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਪੰਜ ਲੜਕੀਆਂ ਨੂੰ ਅਕਾਲੀ ਆਗੂ ਗੁਰਦੀਪ ਸਿੰਘ ਮੱਖਣ ਮਹਿਰਮੀਆਂ ਵਲੋਂ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ,...
Advertisement
ਲਾਗਲੇ ਪਿੰਡ ਖੁੱਡੀ ਕਲਾਂ ਵਿੱਚ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਪੰਜ ਲੜਕੀਆਂ ਨੂੰ ਅਕਾਲੀ ਆਗੂ ਗੁਰਦੀਪ ਸਿੰਘ ਮੱਖਣ ਮਹਿਰਮੀਆਂ ਵਲੋਂ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ, ਸਾਬਕਾ ਪ੍ਰਧਾਨ ਬੀਬੀ ਹਰਜਿੰਦਰ ਕੌਰ ਮਹਿਰਮੀਆਂ, ਸਰਪੰਚ ਸਿਮਰਜੀਤ ਸਿੰਘ, ਬੇਅੰਤ ਸਿੰਘ ਧਾਲੀਵਾਲ, ਲਵਪ੍ਰੀਤ ਸਿੰਘ ਸਿੱਧੂ, ਬਲਜਿੰਦਰ ਕੌਰ, ਗੁਰਜੰਟ ਸਿੰਘ, ਮਲਕੀਤ ਸਿੰਘ ਭੋਲਾ, ਪੰਚ ਜੋਰਾ ਸਿੰਘ, ਗੁਰਸੇਵਕ ਸਿੰਘ ਮਹਿਰਮੀਆਂ, ਮਨਪ੍ਰੀਤ ਸਿੰਘ ਅਤੇ ਸੁਦਾਗਰ ਸਿੰਘ ਗਹਿਲ ਆਦਿ ਹਾਜ਼ਰ ਸਨ।
Advertisement
Advertisement