ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਵਲੋਂ ਬਾਦਲਾਂ ਨੂੰ ਅਲਵਿਦਾ

ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ

ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਵਲੋਂ ਬਾਦਲਾਂ ਨੂੰ ਅਲਵਿਦਾ

ਜੋਗਿੰਦਰ ਸਿੰਘ ਮਾਨ
ਮਾਨਸਾ, 10 ਅਗਸਤ

ਸੀਨੀਅਰ ਅਕਾਲੀ ਆਗੂ ਅਤੇ ਮਾਨਸਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਸਦਾ ਲਈ ਤੋੜ ਵਿਛੋੜਾ ਕਰ ਲਿਆ ਹੈ। ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖ ਸਿਧਾਂਤਾਂ ਤੋਂ ਥਿੜਕਿਆ ਕਰਾਰ ਦਿੱਤਾ ਹੈ। ਉਹ ਸੇਵਾ ਮੁਕਤ ਅਧਿਆਪਕ ਹਨ ਅਤੇ ਪੰਜਾਬ ਸਟੇਟ ਅਧਿਆਪਕ ਦਲ ਦੇ ਵੀ ਸੂਬਾ ਪ੍ਰਧਾਨ ਰਹੇ ਹਨ। ਉਹ ਸਿਆਸੀ ਤੌਰ ਉੱਤੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਵੀ ਨਜ਼ਦੀਕੀ ਰਹੇ ਹਨ। ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਥਕ ਅਤੇ ਪੰਜਾਬ ਪ੍ਰਤੀ ਸਿਧਾਂਤਾਂ ਤੇ ਸਟੈਂਡ ਤੋਂ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮੌਜੂਦਾ ਮੁਖੀ ਹੁਣ ਅਕਾਲੀ ਦਲ ਦੇ ਬੇਮਿਸਾਲ ਅਤੇ ਸ਼ਾਨਾਮੱਤਾ ਇਤਿਹਾਸ ਭੁੱਲ ਗਏ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All