ਨਵੀਂ ਪਿਰਤ ਨਾ ਪਾਵੇ ਸ਼੍ਰੋਮਣੀ ਪ੍ਰਬੰਧਕ ਕਮੇਟੀ: ਸਾਧੂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਚਾਰ ਦਿਨ ਦਾ ਸਮਾਗਮ ਦਿੱਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਾਬਕਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਸਾਧੂ ਭੁਪਿੰਦਰ ਸਿੰਘ ਨੇ ਕਿਹਾ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਚਾਰ ਦਿਨ ਦਾ ਸਮਾਗਮ ਦਿੱਲੀ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਾਬਕਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਸਾਧੂ ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜਾਬ ਵਿੱਚ ਹੀ ਅਜਿਹੇ ਸਮਾਗਮ ਕਰਨੇ ਚਾਹੀਦੇ ਹਨ, ਜਦਕਿ ਦਿੱਲੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਵੱਲੋਂ ਇਹ ਸਮਾਗਮ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਦੇ ਆਖੇ ਲੱਗ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨਵੀਂ ਪਿਰਤ ਨਾ ਪਾਵੇ।
Advertisement
Advertisement
×