ਪ੍ਰਭੂ ਦਿਆਲ
ਸਿਰਸਾ, 24 ਮਾਰਚ
ਇਥੇ ਅੱਜ ਆਏ ਮੀਂਹ ਤੇ ਝੱਖੜ ਕਾਰਨ ਹਾੜ੍ਹੀ ਦੀਆਂ ਫ਼ਸਲਾਂ ਨੂੰ ਨੁਕਸਾਨ ਪੁੱਜਿਆ ਹੈ। ਕਈ ਥਾਵਾਂ ’ਤੇ ਕਣਕ ਦੀ ਫ਼ਸਲ ਧਰਤੀ ’ਤੇ ਵਿੱਛ ਗਈ ਹੈ। ਮੀਂਹ ਕਾਰਨ ਸਰ੍ਹੋਂ ਦੀ ਫ਼ਸਲ ਦੀ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ