ਸਿਰਸਾ: ਮੰਗਾਂ ਦੀ ਪੂਰਤੀ ਲਈ ਪੇਂਡੂ ਸਫਾਈ ਕਾਮਿਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ : The Tribune India

ਸਿਰਸਾ: ਮੰਗਾਂ ਦੀ ਪੂਰਤੀ ਲਈ ਪੇਂਡੂ ਸਫਾਈ ਕਾਮਿਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ

ਸਿਰਸਾ: ਮੰਗਾਂ ਦੀ ਪੂਰਤੀ ਲਈ ਪੇਂਡੂ ਸਫਾਈ ਕਾਮਿਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ

ਪ੍ਰਭੂ ਦਿਆਲ

ਸਿਰਸਾ, 7 ਅਕਤੂਬਰ

ਪੇਂਡੂ ਸਫਾਈ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਪੇਂਡੂ ਸਫਾਈ ਕਾਮਿਆਂ ਨੇ ਆਪਣੀਆਂ ਮੰਗਾਂ ਲਈ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ। ਸਰਕਾਰ ’ਤੇ ਵਾਆਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਪੰਚਾਇਤ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਯੂਨੀਅਨ ਦੇ ਆਗੂ ਵਿਜੈ ਕੁਮਾਰ ਢੁਕੜਾ ਨੇ ਕਿਹਾ ਕਿ ਸਰਕਾਰ ਪੇਂਡੂ ਸਫਾਈ ਕਾਮਿਆਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਪੰਚਾਇਤ ਮੰਤਰੀ ਦਵਿੰਦਰ ਬੱਬਲੀ ਨਾਲ ਪੇਂਡੂ ਸਫਾਈ ਕਰਮਚਾਰੀਆਂ ਦੇ ਆਗੂਆਂ ਨਾਲ ਲੰਮੀ ਗੱਲਬਾਤ ਹੋਈ ਤੇ ਕਈ ਮੰਗਾਂ ਉੱਤੇ ਸਹਿਮਤੀ ਬਣੀ ਪਰ ਅੱਜ ਤੱਕ ਉਨ੍ਹਾਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤੀ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All