ਛੋਟਾ ਥਾਣੇਦਾਰ ਰਿਸ਼ਵਤ ਲੈਂਦਾ ਕਾਬੂ

ਛੋਟਾ ਥਾਣੇਦਾਰ ਰਿਸ਼ਵਤ ਲੈਂਦਾ ਕਾਬੂ

ਪਰਮਜੀਤ ਸਿੰਘ
ਫਾਜ਼ਿਲਕਾ, 30 ਜੂਨ

ਗੁਰਮੇਜ ਸਿੰਘ ਵਾਸੀ ਸਵਾਇਆ ਰਾਏ ਉਤਾੜ ਦੀ ਸ਼ਿਕਾਇਤ ’ਤੇ ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਵਿੱਚ ਤਾਇਨਾਤ ਏਐੱਸਆਈ ਗੁਰਨਾਮ ਸਿੰਘ ਨੂੰ 5500 ਰੁਪਏ ਰਿਸ਼ਵਤ ਲੈਂਦੇ ਗੁਰੂਹਰਸਹਾਏ ਤੋਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਡੀਐੱਸਪੀ ਰਾਜ ਕੁਮਾਰ ਨੇ ਕਿਹਾ ਕਿ ਜਨਤਾ ਬੇਝਿਜਕ ਹੋ ਕੇ ਰਿਸ਼ਵਤਖੋਰ ਅਫਸਰਾਂ ਖ਼ਿਲਾਫ਼ ਵਿਜੀਲੈਂਸ ਵਿਭਾਗ ਤੱਕ ਪਹੁੰਚ ਕਰੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੁਹਾਲੀ ਦੇ ਸਵਾੜਾ ਵਿੱਚ ਖੇਡੇ ਕ੍ਰਿਕਟ ਮੈਚ ਦੀ ਧਮਕ ਸ੍ਰੀਲੰਕਾ ਤੱਕ

ਮੁਹਾਲੀ ਦੇ ਸਵਾੜਾ ਵਿੱਚ ਖੇਡੇ ਕ੍ਰਿਕਟ ਮੈਚ ਦੀ ਧਮਕ ਸ੍ਰੀਲੰਕਾ ਤੱਕ

ਪਿੰਡ ਵਿੱਚ ਖੇਡੇ ਟੀ-20 ਮੈਚ ਨੂੰ ਆਨਲਾਈਨ ਸਟ੍ਰੀਮਿੰਗ ਰਾਹੀਂ ਸ੍ਰੀਲੰਕਾ...

ਮੋਦੀ ਨੇ ਲੱਦਾਖ ’ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ

ਮੋਦੀ ਨੇ ਲੱਦਾਖ ’ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ

‘ਸਾਡੇ ਜਵਾਨਾਂ ਦੀ ਜਾਂਬਾਜ਼ੀ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਾ ਸਾਫ਼ ਸ...

ਸ਼ਹਿਰ

View All