ਡੀ ਏ ਵੀ ਸਕੂਲ ਵਿੱਚ ਸੋਲੋ ਡਾਂਸ ਮੁਕਾਬਲਾ
ਡੀ ਏ ਵੀ ਪਬਲਿਕ ਸਕੂਲ ’ਚ ਯੂ ਕੇ ਜੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਬੱਚਿਆਂ ਨੇ ਪੰਜਾਬੀ, ਹਿੰਦੀ ਅਤੇ ਹਰਿਆਣਵੀ ਗੀਤਾਂ ’ਤੇ ਡਾਂਸ ਕੀਤਾ। ਉਨ੍ਹਾਂ ਕਿਹਾ ਕਿ...
Advertisement
ਡੀ ਏ ਵੀ ਪਬਲਿਕ ਸਕੂਲ ’ਚ ਯੂ ਕੇ ਜੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਬੱਚਿਆਂ ਨੇ ਪੰਜਾਬੀ, ਹਿੰਦੀ ਅਤੇ ਹਰਿਆਣਵੀ ਗੀਤਾਂ ’ਤੇ ਡਾਂਸ ਕੀਤਾ। ਉਨ੍ਹਾਂ ਕਿਹਾ ਕਿ ਡਾਂਸ ਸਿਰਫ਼ ਕਲਾ ਨਹੀਂ ਸਗੋਂ ਖੁਸ਼ੀ ਅਤੇ ਜਜ਼ਬਾਤਾਂ ਨੂੰ ਪ੍ਰਗਟ ਕਰਨ ਦਾ ਸਾਧਨ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਸਿਰਜਣਾਤਮਕਤਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸ਼ੀਲਡਾਂ ਨਾਲ ਸਨਮਾਨਿਤ ਕੀਤਾ।
Advertisement
Advertisement
×

