ਨਾਟਕ ‘00000’ ਦਾ ਮੰਚਨ
ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿੱਚ 14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਦਸਵੇਂ ਦਿਨ ਪੇਸ਼ ਕੀਤੇ ਨਾਟਕ ‘00000’ ਨੇ ਦਰਸ਼ਕਾਂ ਨੂੰ ਖ਼ੂਬ ਹਸਾਇਆ। ਜੱਸੀ ਜਸਪ੍ਰੀਤ ਦੇ ਨਾਟਕ ਨੂੰ ਟੀਮ ਨਾਟਿਅਮ ਪੰਜਾਬ ਨੇ ਕੀਰਤੀ ਕਿਰਪਾਲ ਦੇ ਨਿਰਦੇਸ਼ਨ ਹੇਠ ਖੇਡਿਆ। ਇਸ ਵਿਅੰਗ ਭਰਪੂਰ...
Advertisement
ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿੱਚ 14ਵੇਂ ਨਾਟਿਅਮ ਨੈਸ਼ਨਲ ਥੀਏਟਰ ਫੈਸਟੀਵਲ ਦੇ ਦਸਵੇਂ ਦਿਨ ਪੇਸ਼ ਕੀਤੇ ਨਾਟਕ ‘00000’ ਨੇ ਦਰਸ਼ਕਾਂ ਨੂੰ ਖ਼ੂਬ ਹਸਾਇਆ। ਜੱਸੀ ਜਸਪ੍ਰੀਤ ਦੇ ਨਾਟਕ ਨੂੰ ਟੀਮ ਨਾਟਿਅਮ ਪੰਜਾਬ ਨੇ ਕੀਰਤੀ ਕਿਰਪਾਲ ਦੇ ਨਿਰਦੇਸ਼ਨ ਹੇਠ ਖੇਡਿਆ। ਇਸ ਵਿਅੰਗ ਭਰਪੂਰ ਨਾਟਕ ਨੇ ਦਰਸ਼ਕਾਂ ਨੂੰ ਬਾਹਰੋਂ ਸ਼ਾਂਤੀ ਲੱਭਣ ਦੀ ਬਜਾਇ ਕਾਮ, ਕ੍ਰੋਧ, ਲੋਭ, ਮੋਹ ਤੇ ਹੰਕਾਰ ਤਿਆਗ ਕੇ ਆਪਣੇ ਅੰਤਰ ਮਨ ’ਚੋਂ ਸ਼ਾਂਤੀ ਲੱਭਣ ਲਈ ਪ੍ਰੇਰਿਆ। ਨਾਟਿਅਮ ਪੰਜਾਬ ਸੰਸਥਾ ਦੇ ਈਵੈਂਟ ਕੁਆਰਡੀਨੇਟਰ ਗੁਰਨੂਰ ਸਿੰਘ ਨੇ ਡਾ. ਦਿਲਦਾਰ ਸਿੰਘ ਅਤੇ ਨਾਟਿਅਮ ਡਾਇਰੈਕਟਰ ਕੀਰਤੀ ਕਿਰਪਾਲ ਨੇ ਪੁਲਿਸ ਵਾਲੇ ਦਾ ਕਿਰਦਾਰ ਨਿਭਾ ਕੇ ਰੰਗ ਬੰਨ੍ਹ ਦਿੱਤਾ।
Advertisement
Advertisement