ਸੀ ਏ ਦੀ ਪ੍ਰੀਖਿਆ ਪਾਸ ਕੀਤੀ
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀ ਅਮਨ, ਖੁਸ਼ੀ ਅਤੇ ਆਕਾਸ਼ਦੀਪ ਨੇ ਸੀ ਏ ਫਾਊਂਡੇਸ਼ਨ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਚਮਕਾਇਆ ਹੈ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਕਾਮਰਸ ਅਧਿਆਪਿਕਾ ਸਵਾਤੀ ਬਾਵੇਜਾ ਨੇ ਵਿਦਿਆਰਥੀਆਂ ਨੂੰ...
Advertisement
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀ ਅਮਨ, ਖੁਸ਼ੀ ਅਤੇ ਆਕਾਸ਼ਦੀਪ ਨੇ ਸੀ ਏ ਫਾਊਂਡੇਸ਼ਨ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਚਮਕਾਇਆ ਹੈ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਕਾਮਰਸ ਅਧਿਆਪਿਕਾ ਸਵਾਤੀ ਬਾਵੇਜਾ ਨੇ ਵਿਦਿਆਰਥੀਆਂ ਨੂੰ ਇਸ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਤਿਆਰ ਕੀਤਾ। ਸਕੂਲ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਤਿੰਨਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement
Advertisement
×

