ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂਆਂ ਨਾਲ ਲੋਕ ਸਭਾ ਚੋਣਾਂ ਬਾਰੇ ਚਰਚਾ

ਪੱਤਰ ਪ੍ਰੇਰਕ ਅਬੋਹਰ, 19 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਬੋਹਰ ਹਲਕੇ ਦੇ ਪਾਰਟੀ ਆਗੂਆਂ ਨਾਲ ਲੰਬੀ ਵਿੱਚ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਸ੍ਰੀ ਬਾਦਲ ਨੇ ਪਾਰਟੀ ਆਗੂਆਂ ਨਾਲ ਆਗਾਮੀ ਲੋਕ ਸਭਾ ਚੋਣਾਂ ਬਾਰੇ...
Advertisement

ਪੱਤਰ ਪ੍ਰੇਰਕ

ਅਬੋਹਰ, 19 ਜੁਲਾਈ

Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅਬੋਹਰ ਹਲਕੇ ਦੇ ਪਾਰਟੀ ਆਗੂਆਂ ਨਾਲ ਲੰਬੀ ਵਿੱਚ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਸ੍ਰੀ ਬਾਦਲ ਨੇ ਪਾਰਟੀ ਆਗੂਆਂ ਨਾਲ ਆਗਾਮੀ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਪਾਰਟੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਮੀਟਿੰਗ ਵਿੱਚ ਅਬੋਹਰ ਤੋਂ ਸਰਕਲ ਪ੍ਰਧਾਨ ਸੁਰੇਸ਼ ਸਤੀਜਾ, ਜਨਰਲ ਸਕੱਤਰ ਹਰਚਰਨ ਸਿੰਘ ਪੱਪੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਹੈਰੀ ਅਤੇ ਸ਼ਹਿਰੀ ਪ੍ਰਧਾਨ ਪਟੇਲ ਘੁੱਲਾ ਆਦਿ ਹਾਜ਼ਰ ਸਨ।

Advertisement
Tags :
ਅਕਾਲੀਆਗੂਆਂਸੁਖਬੀਰਚਰਚਾਚੋਣਾਂਬਾਦਲਬਾਰੇਵੱਲੋਂ