ਅਕਾਲੀ ਦਲ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਸਮਰਥਨ
ਹਲਕੇ ਦੇ ਪਿੰਡ ਤਲਵੰਡੀ ਭੰਗੇਰੀਆ ਦੇ ਲੋਕਾਂ ਨੇ ਇਕੱਠ ਕਰ ਕੇ ਅਕਾਲੀ ਦਲ ਦੀ ਸੁਰਜੀਤੀ ਮੁਹਿੰਮ ਨੂੰ ਸਮਰਥਨ ਦੇਣ ਦਾ ਅਹਿਦ ਲਿਆ। ਅਕਾਲੀ ਆਗੂ ਬਲਦੇਵ ਸਿੰਘ ਦੇ ਘਰ ਜੁੜੇ ਪਿੰਡ ਦੇ ਲੋਕਾਂ ਨੇ ਭਰਤੀ ਕਮੇਟੀ ਨਾਲ ਚੱਲਣ ਦਾ ਪ੍ਰਣ ਕੀਤਾ।...
Advertisement
ਹਲਕੇ ਦੇ ਪਿੰਡ ਤਲਵੰਡੀ ਭੰਗੇਰੀਆ ਦੇ ਲੋਕਾਂ ਨੇ ਇਕੱਠ ਕਰ ਕੇ ਅਕਾਲੀ ਦਲ ਦੀ ਸੁਰਜੀਤੀ ਮੁਹਿੰਮ ਨੂੰ ਸਮਰਥਨ ਦੇਣ ਦਾ ਅਹਿਦ ਲਿਆ। ਅਕਾਲੀ ਆਗੂ ਬਲਦੇਵ ਸਿੰਘ ਦੇ ਘਰ ਜੁੜੇ ਪਿੰਡ ਦੇ ਲੋਕਾਂ ਨੇ ਭਰਤੀ ਕਮੇਟੀ ਨਾਲ ਚੱਲਣ ਦਾ ਪ੍ਰਣ ਕੀਤਾ। ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਲੋਕਾਂ ਨੂੰ ਹੁਣ ਪੰਜਾਬ ਦੇ ਲੋਕ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਇਕਬਾਲਦੀਪ ਸਿੰਘ ਹੈਰੀ, ਭਗਵਾਨ ਸਿੰਘ ਅਟਾਰੀ, ਸੂਬੇਦਾਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
×