Tapa Independence Day: ਤਪਾ ਵਿਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
Tapa Independence Day: ਸਬ-ਡਿਵੀਜ਼ਨ ਪੱਧਰ ਦਾ 80ਵਾਂ ਆਜ਼ਾਦੀ ਦਿਹਾੜਾ ਤਪਾ-ਤਾਜੋਕੇ ਰੋਡ ’ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਉਪ ਮੰਡਲ ਮੈਜਿਸਟਰੇਟ ਆਯੂਸ਼ ਗੋਇਲ (ਆਈ.ਏ.ਐਸ) ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ...
Advertisement
Tapa Independence Day: ਸਬ-ਡਿਵੀਜ਼ਨ ਪੱਧਰ ਦਾ 80ਵਾਂ ਆਜ਼ਾਦੀ ਦਿਹਾੜਾ ਤਪਾ-ਤਾਜੋਕੇ ਰੋਡ ’ਤੇ ਸਥਿਤ ਬਾਹਰਲੀ ਅਨਾਜ ਮੰਡੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਉਪ ਮੰਡਲ ਮੈਜਿਸਟਰੇਟ ਆਯੂਸ਼ ਗੋਇਲ (ਆਈ.ਏ.ਐਸ) ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਨਾਇਬ ਤਹਿਸੀਲਦਾਰ ਬੇਅੰਤ ਸਿੰਘ, ਡੀ.ਐਸ.ਪੀ ਜਸਕਰਨ ਸਿੰਘ, ਤਪਾ ਸਕੱਤਰ ਮਾਰਕੀਟ ਕਮੇਟੀ ਤਪਾ ਹਰਦੀਪ ਸਿੰਘ, ਐਸ ਐਚ ਓ ਤਪਾ ਅਮਰੀਕ ਸਿੰਘ ਗਰੇਵਾਲ, ਸਿਟੀ ਇੰਚਾਰਜ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਸਵਾਗਤ ਕੀਤਾ।
Advertisement
ਸਮਾਗਮ ਦੌਰਾਨ ਐਸ.ਡੀ.ਐਮ. ਆਯੂਸ਼ ਗੋਇਲ ਨੇ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਪੰਜਾਬ ਪੁਲੀਸ ਦੇ ਜਵਾਨਾਂ ਦੀ ਟੁਕੜੀ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਸਕੂਲੀ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ।
Advertisement
Advertisement
×

