ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੇਂਟ ਸੋਲਜ਼ਰ ਸਕੂਲ ’ਚ ਤੀਆਂ ਮਨਾਈਆਂ

ਸੇਂਟ ਸੋਲਜ਼ਰ ਪਬਲਿਕ ਸਕੂਲ ਢਪਾਲੀ ਵਿੱਚ ਕਿਰਨਦੀਪ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਗੀਤ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮਨਦੀਪ ਕੌਰ ਭੁੱਲਰ ਤੇ ਨਵਜੀਤ ਕੌਰ ਦੀ ਅਗਵਾਈ 'ਚ ਵਿਦਿਆਰਥਣਾਂ ਨੇ ਸਟੇਜ ਨੂੰ ਵਿਸ਼ੇਸ਼ ਢੰਗ ਨਾਲ...
ਗੀਤ ਗਾਉਂਦੀਆਂ ਹੋਈਆਂ ਵਿਦਿਆਰਥਣਾਂ।
Advertisement

ਸੇਂਟ ਸੋਲਜ਼ਰ ਪਬਲਿਕ ਸਕੂਲ ਢਪਾਲੀ ਵਿੱਚ ਕਿਰਨਦੀਪ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਗੀਤ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮਨਦੀਪ ਕੌਰ ਭੁੱਲਰ ਤੇ ਨਵਜੀਤ ਕੌਰ ਦੀ ਅਗਵਾਈ 'ਚ ਵਿਦਿਆਰਥਣਾਂ ਨੇ ਸਟੇਜ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ। ਪ੍ਰਿੰਸੀਪਲ ਸੁਰਜੀਤ ਸਿੰਘ ਬਾਵਾ ਨੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।  ਬੱਚਿਆਂ ਲਈ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ। ਸਟੇਜ ਨਵਦੀਪ ਕੌਰ ਨੇ ਚਲਾਈ। ਇਸ ਮੌਕੇ ਪਰਮਿੰਦਰ ਕੌਰ, ਹੈਪੀ ਨੈਣੇਵਾਲ, ਸਰਬ ਕੌਰ, ਗਿੰਨੀ ਰਾਈਆ, ਨੀਤੂ ਸ਼ਰਮਾ, ਸੋਨਾ ਗੁਪਤਾ, ਰਣਜੀਤ ਕੌਰ, ਪ੍ਰੀਤੀ ਰਿਓਨ, ਗਗਨਦੀਪ ਕੌਰ, ਅਮਨਦੀਪ ਕੌਰ ਤੇ ਸਰਬਜੀਤ ਕੌਰ ਮੀਨਾ ਹਾਜ਼ਰ ਸਨ।

Advertisement

Advertisement