ਦੂਨ ਸਕੂਲ ’ਚ ਤੀਆਂ ਸਬੰਧੀ ਸਮਾਗਮ
ਦੂਨ ਪਲਬਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਵਿਚ ਤੀਆਂ ਸਬੰਧੀ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਨਰਸਰੀ ਤੋਂ ਪੰਜਵੀ ਜਮਾਤ ਤੱਕ ਦੇ ਬੱਚਿਆਂ ਨੇ ਪ੍ਰੋਗਰਾਮ ’ਚ ਵੰਨਗੀਆਂ ਪੇਸ਼ ਕੀਤੀਆਂ। ਗੀਤ, ਨਾਚ, ਰੈਂਪ ਵਾਕ, ਪੋਸਟਰ ਮੇਕਿੰਗ, ਤੀਆਂ ਨਾਲ ਜੁੜੀਆਂ ਪੇਸ਼ਕਾਰੀਆਂ ਨਾਲ ਵਿਦਿਆਰਥੀਆਂ ਨੇ...
Advertisement
ਦੂਨ ਪਲਬਿਕ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਸੁੱਖਾ ਵਿਚ ਤੀਆਂ ਸਬੰਧੀ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਨਰਸਰੀ ਤੋਂ ਪੰਜਵੀ ਜਮਾਤ ਤੱਕ ਦੇ ਬੱਚਿਆਂ ਨੇ ਪ੍ਰੋਗਰਾਮ ’ਚ ਵੰਨਗੀਆਂ ਪੇਸ਼ ਕੀਤੀਆਂ। ਗੀਤ, ਨਾਚ, ਰੈਂਪ ਵਾਕ, ਪੋਸਟਰ ਮੇਕਿੰਗ, ਤੀਆਂ ਨਾਲ ਜੁੜੀਆਂ ਪੇਸ਼ਕਾਰੀਆਂ ਨਾਲ ਵਿਦਿਆਰਥੀਆਂ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਪ੍ਰਿੰਸੀਪਲ ਰਾਜਨ ਖੁਰਾਣਾ ਨੇ ਕਿਹਾ ਕਿ ਬੱਚਿਆਂ ਨੂੰ ਅਕਾਦਮਿਕ ਸਿੱਖਿਆ ਦੇਣ ਦੇ ਨਾਲ ਉਨ੍ਹਾਂ ਦੇ ਵਿਰਸੇ ਅਤੇ ਸੱਭਿਆਚਾਰ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ ਹੀ ਅਜਿਹੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਸੀਨੀਅਰ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ।
Advertisement
Advertisement
×