ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਸ਼ਗਨ ਕਟਾਰੀਆ

ਬਠਿੰਡਾ, 25 ਅਕਤੂਬਰ

ਨਰਮਾ ਪੱਟੀ ਨਾਲ ਸਬੰਧਿਤ ਮਾਲਵੇ ਦੇ ਅੱਠ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਅੱਜ ਇਥੋਂ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਗਿਆ। ਇਸ ਐਕਸ਼ਨ ਦਾ ਸੱਦਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਦਿੰਦਿਆਂ ਐਲਾਨ ਕੀਤਾ ਗਿਆ ਸੀ ਕਿ ਜਦੋਂ ਤੱਕ ਗੁਲਾਬੀ ਸੁੰਡੀ ਨਾਲ ਖਰਾਬ ਹੋਏ ਨਰਮੇ ਦਾ ਸਰਕਾਰ ਮੁਆਵਜ਼ਾ ਨਹੀਂ ਦਿੰਦੀ, ਘਿਰਾਓ ਅਣਮਿਥੇ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ।

ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ ਦੀ ਅਗਵਾਈ ਵਿਚ ਕੀਤੇ ਜਾ ਰਹੇ ਘਿਰਾਓ ਵਿਚ ਯੂਨੀਅਨ ਦੇ ਸਕੱਤਰ ਤੇ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਸਰਕਾਰ ਮੁਆਵਜ਼ਾ ਦੇਣ ਵਿਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ ਤਾਂ ਜੋ ਮਾਮਲੇ ਨੂੰ ਚੋਣ ਜ਼ਾਬਤਾ ਲੱਗਣ ਤੱਕ ਲੰਮਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿੰਡ ਬਾਦਲ ਸਥਿਤ ਰਿਹਾਇਸ਼ ਅੱਗੇ ਵੀ ਬੇਮਿਆਦੀ ਧਰਨਾ ਚੱਲ ਰਿਹਾ ਹੈ ਅਤੇ ਇਹ ਘਿਰਾਓ ਵੀ ਬਰਾਬਰ ਜਾਰੀ ਰੱਖਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All