ਕਰੋਨਾ ਕਾਰਨ ਫ਼ਾਜ਼ਿਲਕਾ ਜ਼ਿਲ੍ਹੇ ’ਚ ਪਹਿਲੀ ਮੌਤ

ਕਰੋਨਾ ਕਾਰਨ ਫ਼ਾਜ਼ਿਲਕਾ ਜ਼ਿਲ੍ਹੇ ’ਚ ਪਹਿਲੀ ਮੌਤ

ਪਰਮਜੀਤ ਸਿੰਘ
ਫ਼ਾਜ਼ਿਲਕਾ, 14 ਜੁਲਾਈ

ਫ਼ਾਜ਼ਿਲਕਾ ਜ਼ਿਲ੍ਹੇ 'ਚ ਕਰੋਨਾਵਾਇਰਸ ਕਾਰਨ ਪਹਿਲੀ ਮੌਤ ਹੋ ਗਈ। ਮ੍ਰਿਤਕ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰੱਤਾਖੇੜਾ ਦਾ ਸੀ। ਸਿਵਲ ਸਰਜਨ ਫ਼ਾਜ਼ਿਲਕਾ ਡਾ. ਸੀਐੱਮ ਕਟਾਰੀਆ ਨੇ ਦੱਸਿਆ ਕਿ 11 ਜੁਲਾਈ ਨੂੰ ਪਿੰਡ ਰਤਾ ਖੇੜਾ ਦਾ 50 ਵਰ੍ਹਿਆਂ ਦਾ ਵਿਅਕਤੀ ਬਠਿੰਡਾ ਦੇ ਹਸਪਤਾਲ 'ਚ ਸ਼ੂਗਰ, ਅਧਰੰਗ, ਹਾਈ ਬੀਪੀ ਦੀ ਸ਼ਿਕਾਇਤ ਲੈ ਕੇ ਦਾਖ਼ਲ ਹੋਇਆ ਸੀ, ਜਿੱਥੇ ਉਸ ਨੂੰ ਕਰੋਨਾ ਟੈਸਟ ਲਈ ਫ਼ਰੀਦਕੋਟ ਭੇਜ ਕੇ ਟੈਸਟ ਕਰਵਾਇਆ ਗਿਆ ਪਰ ਰਾਤ ਨੂੰ ਉਸ ਨੇ ਦਮ ਤੋੜ ਦਿੱਤਾ ਅਤੇ ਮੌਤ ਤੋਂ ਬਾਅਦ ਉਸ ਦੀ ਕਰੋਨਾ ਦੀ ਰਿਪੋਰਟ ਪਾਜ਼ੀਟਿਵ ਆਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All