ਸਮਾਓਂ ਦੇ ਕਰਜ਼ਦਾਰ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕੀਤੀ : The Tribune India

ਸਮਾਓਂ ਦੇ ਕਰਜ਼ਦਾਰ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕੀਤੀ

ਸਮਾਓਂ ਦੇ ਕਰਜ਼ਦਾਰ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕੀਤੀ

ਕਰਨ ਭੀਖੀ

ਭੀਖੀ, 7 ਅਕਤੂਬਰ

ਨੇੜਲੇ ਪਿੰਡ ਸਮਾਓਂ ਦੇ ਵਾਰਡ ਨੰਬਰ 8 ਮੁਪਾਲ ਪੱਤੀ ਵਾਸੀ ਨੌਜਵਾਨ ਕਿਸਾਨ ਮਹਾ ਸਿੰਘ (29) ਨੇ ਬੀਤੀ ਰਾਤ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਸਰਪੰਚ ਪਰਮਜੀਤ ਕੌਰ ਮੁਤਾਬਕ ਮਹਾ ਸਿੰਘ ਸਿਰ ਸਰਕਾਰੀ ਤੇ ਗੈਰਸਰਕਾਰੀ ਸੱਤ ਲੱਖ ਰੁਪਏ ਦਾ ਕਰਜ਼ਾ ਸੀ। ਉਹ ਮਾਪਿਆਂ ਇਕਲੌਤਾ ਪੁੱਤਰ ਤੇ ਚਾਰ ਭੈਣਾਂ ਭਰਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ, ਸੱਤ ਸਾਲਾ ਧੀ ਅਤੇ ਪੰਜ ਸਾਲ ਦਾ ਪੁੱਤਰ ਹੈ। ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਆਗੂ ਭੋਲਾ ਸਿੰਘ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ। ਭੀਖੀ ਪੁਲੀਸ ਨੇ 174 ਦੀ ਕਾਰਵਾਈ ਪਿੱਛੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All