ਭਲਕੇ ਬਿਜਲੀ ਬੰਦ ਰਹੇਗੀ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਦੇ ਮਾਨਸਾ ਸਥਿਤ ਸਹਾਇਕ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਗੋਇਲ ਨੇ ਦੱਸਿਆ ਕਿ 3 ਨਵੰਬਰ ਨੂੰ ਸਵੇਰ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ...
Advertisement
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਦੇ ਮਾਨਸਾ ਸਥਿਤ ਸਹਾਇਕ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਪਾਲ ਗੋਇਲ ਨੇ ਦੱਸਿਆ ਕਿ 3 ਨਵੰਬਰ ਨੂੰ ਸਵੇਰ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ ਡਾ. ਮਧੇ ਮੋਗੇ ਵਾਲੀ ਗਲੀ, ਗਾਂਧੀ ਸਕੂਲ ਮੱਲਕੇ ਕੋਠੇ, ਬਹਾਲ ਦਾਸ ਨਗਰ, ਡਾ. ਚਿਮਨ ਵਾਲੀ ਗਲੀ, ਕੋਟ ਦਾ ਟਿੱਬਾ, ਜਗਰੀ ਸਟਰੀਟ, ਟਿਵਾਣਾ ਸਟਰੀਟ, ਢੱਲਾ ਸਕੂਲ ਵਾਲੀ ਗਲੀ ਵਾਲਾ ਏਰੀਏ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।
Advertisement
Advertisement
Advertisement
×

