ਐੱਮਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
ਐੱਮਐੱਮ ਡੀਡੀਏ ਵੀ ਕਾਲਜ ਗਿੱਦੜਬਾਹਾ ਦਾ ਐੱਮਏ ਭਾਗ ਪਹਿਲਾ ਵਿਸ਼ਾ ਇਤਿਹਾਸ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚੋਂ ਕੋਮਲਪ੍ਰੀਤ ਕੌਰ ਨੇ 77 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ, ਕਿਰਨਵੀਰ ਕੌਰ ਨੇ 71.50 ਫੀਸਦੀ ਅੰਕਾਂ ਨਾਲ ਦੂਜਾ...
Advertisement
ਐੱਮਐੱਮ ਡੀਡੀਏ ਵੀ ਕਾਲਜ ਗਿੱਦੜਬਾਹਾ ਦਾ ਐੱਮਏ ਭਾਗ ਪਹਿਲਾ ਵਿਸ਼ਾ ਇਤਿਹਾਸ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚੋਂ ਕੋਮਲਪ੍ਰੀਤ ਕੌਰ ਨੇ 77 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ, ਕਿਰਨਵੀਰ ਕੌਰ ਨੇ 71.50 ਫੀਸਦੀ ਅੰਕਾਂ ਨਾਲ ਦੂਜਾ ਤੇ ਗੁਰਵਿੰਦਰ ਸਿੰਘ ਨੇ 69.25 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਚੇਅਰਮੈਨ ਸਰਦਾਰ ਰਘਵੀਰ ਸਿੰਘ ਪ੍ਰਧਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪ੍ਰਿੰਸੀਪਲ ਪ੍ਰੋਫੈਸਰ ਰਾਜੇਸ਼ ਮਹਾਜਨ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement