ਘਰ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ
ਕਸਬਾ ਸ਼ਹਿਣਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਨੇੜੇ ਸਥਿਤ ਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਦੇ ਘਰ ਦੀ ਛੱਤ ਡਿੱਗ ਗਈ ਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਂਹ ਦੌਰਾਨ ਇਨ੍ਹਾਂ...
Advertisement
Advertisement
×

