ਸੀਨੀਅਰ ਪੁਲੀਸ ਕਪਤਾਨ ਨੇ ਅਹੁਦਾ ਸੰਭਾਲਿਆ

ਸੀਨੀਅਰ ਪੁਲੀਸ ਕਪਤਾਨ ਨੇ ਅਹੁਦਾ ਸੰਭਾਲਿਆ

ਦੇਸ ਰਾਜ

ਪੱਤਰ ਪ੍ਰੇਰਕ
ਬਠਿੰਡਾ, 1 ਦਸੰਬਰ

ਪੀਸੀਐੱਸ ਦੇਸ ਰਾਜ ਕੰਬੋਜ ਨੇ ਬਤੌਰ ਸੀਨੀਅਰ ਪੁਲੀਸ ਕਪਤਾਨ ਵਿਜੀਲੈਂਸ ਬਿਊਰੋ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਦੇਸ ਰਾਜ ਨੇ ਦੱਸਿਆ ਕਿ ਉਨ੍ਹਾਂ 1982 ਵਿਚ ਪੰਜਾਬ ਪੁਲੀਸ ਵਿੱਚ ਬਤੌਰ ਸਿਪਾਹੀ ਜੁਆਇਨ ਕੀਤਾ ਅਤੇ ਆਪਣੀ ਮਿਹਨਤ, ਇਮਾਨਦਾਰੀ, ਵਿਲੱਖਣ ਦਰਜੇ ਅਤੇ ਕੰਮ ਪ੍ਰਤੀ ਕੀਤੀ ਚੰਗੀ ਕਾਰਗੁਜ਼ਾਰੀ ਦੇ ਅਧਾਰ ’ਤੇ ਐਸਐਸਪੀ ਦੀ ਤਰੱਕੀ ਪ੍ਰਾਪਤ ਕੀਤੀ। ਸਾਲ 2010 ਵਿਚ ਉਨ੍ਹਾਂ ਨੂੰ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਆਪਣੀ 39 ਸਾਲ ਦੀ ਨੌਕਰੀ ਦੌਰਾਨ ਇੱਕ ਵੀ ਦਿਨ ਦੀ ਕਮਾਈ ਲੰਬੀ ਛੁੱਟੀ ਜਾਂ ਮੈਡੀਕਲ ਛੁੱਟੀ ਦਾ ਲਾਭ ਨਹੀਂ ਲਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All