ਸ਼ਹਿਣਾ ’ਚ ਨਸ਼ੀਲੇ ਕੈਪਸੂਲਾਂ ਸਣੇ ਤਿੰਨ ਕਾਬੂ
ਸ਼ਹਿਣਾ ਪੁਲੀਸ ਨੇ ਦੋ ਵਿਅਕਤੀਆਂ ਤੋਂ 150 ਨਸ਼ੀਲੇ ਕੈਪਸੂਲ ਫੜੇ ਹਨ। ਥਾਣਾ ਮੁਖੀ ਗੁਰਮੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਈਸ਼ਰ ਸਿੰਘ ਵਾਲਾ ਨੂੰ ਜਾਂਦੀ ਨਹਿਰ ਦੀ ਪਟੜੀ ਤੇ ਦੋ ਵਿਅਕਤੀਆਂ ਨੂੰ ਲਿਫਾਫੇ ਦੀ ਫਰੋਲਾ ਫਰਾਲੀ ਕਰਦਾ ਦੇਖਿਆ। ਪੁਲੀਸ...
Advertisement
ਸ਼ਹਿਣਾ ਪੁਲੀਸ ਨੇ ਦੋ ਵਿਅਕਤੀਆਂ ਤੋਂ 150 ਨਸ਼ੀਲੇ ਕੈਪਸੂਲ ਫੜੇ ਹਨ। ਥਾਣਾ ਮੁਖੀ ਗੁਰਮੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਈਸ਼ਰ ਸਿੰਘ ਵਾਲਾ ਨੂੰ ਜਾਂਦੀ ਨਹਿਰ ਦੀ ਪਟੜੀ ਤੇ ਦੋ ਵਿਅਕਤੀਆਂ ਨੂੰ ਲਿਫਾਫੇ ਦੀ ਫਰੋਲਾ ਫਰਾਲੀ ਕਰਦਾ ਦੇਖਿਆ। ਪੁਲੀਸ ਪਾਰਟੀ ਨੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਉਰਫ਼ ਬੁੱਧਾ ਅਤੇ ਪ੍ਰੇਮ ਸਿੰਘ ਵਾਸੀ ਮੌੜ ਪਟਿਆਲਾ ਵਜੋਂ ਹੋਈ ਹੈ। ਵੱਖਰੇ ਮਾਮਲੇ ’ਚ ਮਹਿੰਦਰ ਸਿੰਘ ਨੇ ਕੁਲਦੀਪ ਸਿੰਘ ਸੋਨੀ ਕੋਠੇ ਤਰਨ ਤਾਰਨ ਤੋਂ 150 ਨਸ਼ੀਲੇ ਕੈਪਸੂਲ ਫੜੇ ਹਨ। ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
Advertisement
Advertisement
×