ਫ਼ਿਰੋਜ਼ਪੁਰ ’ਚ ਕਰੋਨਾ ਦੇ ਤਿੰਨ ਹੋਰ ਮਰੀਜ਼

ਫ਼ਿਰੋਜ਼ਪੁਰ ’ਚ ਕਰੋਨਾ ਦੇ ਤਿੰਨ ਹੋਰ ਮਰੀਜ਼

ਸੰਜੀਵ ਹਾਂਡਾ
ਫ਼ਿਰੋਜ਼ਪੁਰ, 2 ਜੁਲਾਈ

ਫ਼ਿਰੋਜ਼ਪੁਰ ’ਚ ਵੀਰਵਾਰ ਨੂੰ ਕਰੋਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਆਏ ਮਰੀਜ਼ਾਂ ਵਿਚ ਦੋ ਤਲਵੰਡੀ ਭਾਈ ਦੇ ਰਹਿਣ ਵਾਲੇ ਹਨ ਜਦਕਿ ਇੱਕ ਮਰੀਜ਼ ਸ਼ਹਿਰ ਦੇ ਰੋਜ਼ ਐਵੀਨਿਊ ਦਾ ਰਹਿਣ ਵਾਲਾ ਹੈ। ਮਰੀਜ਼ਾਂ ਵਿਚ ਸੱਤ ਸਾਲ ਦਾ ਬੱਚਾ ਵੀ ਸ਼ਾਮਲ ਹੈ। ਇਸ ਵੇਲੇ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 40 ਹੋ ਗਈ ਹੈ॥

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All