ਗੁਰੂ ਤੇਗ ਬਹਾਦਰ ਸਕੂਲ ਵਿੱਚ ਤਿਰੰਗਾ ਲਹਿਰਾਇਆ
ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਅਮਰਜੀਤ ਕੌਰ ਸਿੱਧੂ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਗੀਤਾਂ ’ਤੇ ਕੋਰਿਓਗ੍ਰਾਫੀ, ਗਰੁੱਪ ਸੌਂਗ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਪ੍ਰਿੰਸੀਪਲ...
Advertisement
ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਅਮਰਜੀਤ ਕੌਰ ਸਿੱਧੂ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਗੀਤਾਂ ’ਤੇ ਕੋਰਿਓਗ੍ਰਾਫੀ, ਗਰੁੱਪ ਸੌਂਗ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਪ੍ਰਿੰਸੀਪਲ ਅਮਰਜੀਤ ਕੌਰ ਨੇ ਕਿਹਾ ਕਿ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂਰਮਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।
Advertisement
Advertisement