ਟੀਐੱਸਯੂ ਆਗੂਆਂ ਵੱਲੋਂ ਗਿਰੀ ਬਹਾਦਰ ਦਾ ਸਨਮਾਨ
ਟੈਕਨੀਕਲ ਸਰਵਿਸਿਜ਼ ਯੂਨੀਅਨ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਸਾਬਕਾ ਆਗੂ ਗਿਰੀ ਬਹਾਦਰ ਨੂੰ ਸੇਵਾਮੁਕਤ ਹੋਣ ’ਤੇ ਸਾਥੀਆਂ ਵੱਲੋਂ ਪਾਵਰ ਕਲੋਨੀ ਦੇ ਕਮਿਊਨਿਟੀ ਸੈਂਟਰ ਵਿੱਚ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ,...
Advertisement
ਟੈਕਨੀਕਲ ਸਰਵਿਸਿਜ਼ ਯੂਨੀਅਨ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਸਾਬਕਾ ਆਗੂ ਗਿਰੀ ਬਹਾਦਰ ਨੂੰ ਸੇਵਾਮੁਕਤ ਹੋਣ ’ਤੇ ਸਾਥੀਆਂ ਵੱਲੋਂ ਪਾਵਰ ਕਲੋਨੀ ਦੇ ਕਮਿਊਨਿਟੀ ਸੈਂਟਰ ਵਿੱਚ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਮੀਤ ਪ੍ਰਧਾਨ ਜਗਦੀਪ ਸਿੰਘ, ਜਨਰਲ ਸਕੱਤਰ ਅੰਤਰ ਸਿੰਘ ਜੇਈ, ਖਜ਼ਾਨਚੀ ਵਰਿੰਦਰ ਸਿੰਘ ਪਰਮਾਰ, ਚੰਦਰ ਸ਼ਰਮਾ ਜੇਈ ਅਤੇ ਸ੍ਰੀ ਚੰਨਾ ਰੈਡੀ ਨੇ ਸ੍ਰੀ ਗਿਰੀ ਬਹਾਦਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
Advertisement
Advertisement