ਫ਼ਰੀਦਕੋਟ ਵਿੱਚ ਕਰੋਨਾ ਦੇ ਦੋ ਮਰੀਜ਼ ਗਾਇਬ

ਫ਼ਰੀਦਕੋਟ ਵਿੱਚ ਕਰੋਨਾ ਦੇ ਦੋ ਮਰੀਜ਼ ਗਾਇਬ

ਜਸਵੰਤ ਜੱਸ

ਫ਼ਰੀਦਕੋਟ, 5 ਅਗਸਤ

ਦੋ ਦਿਨ ਪਹਿਲਾਂ ਕਰੋਨਾ ਪਾਜ਼ਟਿਵ ਆਏ ਦੋ ਮਰੀਜ਼ ਅਚਾਨਕ ਰੂਪੋਸ਼ ਹੋ ਗਏ ਹਨ। ਸੂਚਨਾ ਅਨੁਸਾਰ ਚਰਨਜੀਤ ਕੌਰ ਅਤੇ ਬਿਮਲੇਸ਼ ਕੁਮਾਰ ਦੀ ਪਹਿਲੀ ਅਗਸਤ ਨੂੰ ਕਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਜਦੋਂ ਸਿਹਤ ਵਿਭਾਗ ਦੇ ਡਾਕਟਰ ਇਨ੍ਹਾਂ ਮਰੀਜ਼ਾਂ ਨੂੰ ਇਲਾਜ ਲਈ ਘਰੋਂ ਲੈਣ ਗਏ ਤਾਂ ਇਹ ਘਰੇ ਨਹੀਂ ਮਿਲੇ। ਪਤਾ ਲੱਗਾ ਹੈ ਕਿ ਚਰਨਜੀਤ ਕੌਰ ਵਿਦੇਸ਼ ਉਡਾਰੀ ਮਾਰ ਗਈ, ਜਦੋਂ ਕਿ ਬਿਮਲੇਸ਼ ਕੁਮਾਰ ਰੂਪੋਸ਼ ਹੋ ਗਿਆ ਹੈ। ਸਿਹਤ ਵਿਭਾਗ ਦੀ ਸ਼ਿਕਾਇਤ ’ਤੇ ਪੁਲੀਸ ਨੇ ਇਨ੍ਹਾਂ ਦੋਵਾਂ ਖ਼ਿਲਾਫ਼ ਫੌਜਦਾਰੀ ਮਾਮਲਾ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All