ਮਾਨਸਾ ਨੇੜੇ ਕਾਰਾਂ ਦੀ ਟੱਕਰ ਵਿੱਚ ਦੋ ਮੌਤਾਂ

ਮਾਨਸਾ ਨੇੜੇ ਕਾਰਾਂ ਦੀ ਟੱਕਰ ਵਿੱਚ ਦੋ ਮੌਤਾਂ

ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਗਸਤ

ਮਾਨਸਾ ਨੇੜੇ ਦੋ ਕਾਰਾਂ ਦੀ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਪੰਜ ਜ਼ਖ਼ਮੀ ਹੋ ਗਏ। ਮਾਨਸਾ ਦੇ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All