ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਰਵਾਨਾ
ਇੱਥੇ ਅੱਜ ਪ੍ਰਕਿਰਤੀ ਕਲੱਬ ਜ਼ੀਰਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ, ਜਿਸ ਨੂੰ ਆਤਮਾ ਸਿੰਘ ਨਾਮਦੇਵ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਦੱਸਿਆ...
Advertisement
ਇੱਥੇ ਅੱਜ ਪ੍ਰਕਿਰਤੀ ਕਲੱਬ ਜ਼ੀਰਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ, ਜਿਸ ਨੂੰ ਆਤਮਾ ਸਿੰਘ ਨਾਮਦੇਵ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਦੱਸਿਆ ਕਿ ਪਿੰਡ ਰਾਜੀ ਸਭਰਾ, ਰੋਡੇਵਾਲਾ ਅਤੇ ਫੱਤੇਵਾਲਾ ਵਿੱਚ ਰਾਹਤ ਸਮੱਗਰੀ ਦੀ ਅੱਜ ਦੂਜੀ ਖੇਪ ਰਵਾਨਾ ਕੀਤੀ ਗਈ ਹੈ। ਇਸ ਮੌਕੇ ਗੁਰਤੇਜ ਸਿੰਘ ਗਿੱਲ, ਹਰਭਗਵਾਨ ਸਿੰਘ ਭੋਲਾ, ਹਰਨੇਕ ਸਿੰਘ, ਅੰਗਰੇਜ਼ ਸਿੰਘ ਅਟਵਾਲ, ਪ੍ਰਤਾਪ ਸਿੰਘ ਹੀਰਾ, ਰਘੁਬੀਰ ਸਿੰਘ, ਨਰਿੰਦਰ ਸਿੰਘ, ਪ੍ਰੀਤਮ ਸਿੰਘ, ਐੱਨਕੇ ਨਾਰੰਗ, ਬਲਜਿੰਦਰ ਸਿੰਘ ਗਿੱਲ, ਲਖਬੀਰ ਸਿੰਘ, ਸੁਖਦੇਵ ਸਿੰਘ ਸਨ੍ਹੇਰ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਹਾਜ਼ਰ ਸਨ।
Advertisement