ਕਿਸਾਨ ਯੂਨੀਅਨ ਦੀ ਪਿੰਡ ਇਕਾਈ ਚੁਣੀ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਪਿੰਡ ਫੁੱਲੂਵਾਲਾ ਡੋਡ ਇਕਾਈ ਦੀ ਚੋਣ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਭਨਤ ਸਿੰਘ, ਮੀਤ ਪ੍ਰਧਾਨ ਨੈਬ ਸਿੰਘ, ਜਨਰਲ ਸਕੱਤਰ ਭੋਲਾ ਸਿੰਘ, ਪ੍ਰੈੱਸ ਸਕੱਤਰ ਹਰਦੀਪ ਸਿੰਘ, ਖਜ਼ਾਨਚੀ ਲਖਵਿੰਦਰ, ਨਿਰਭੈ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਪਿੰਡ ਫੁੱਲੂਵਾਲਾ ਡੋਡ ਇਕਾਈ ਦੀ ਚੋਣ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਭਨਤ ਸਿੰਘ, ਮੀਤ ਪ੍ਰਧਾਨ ਨੈਬ ਸਿੰਘ, ਜਨਰਲ ਸਕੱਤਰ ਭੋਲਾ ਸਿੰਘ, ਪ੍ਰੈੱਸ ਸਕੱਤਰ ਹਰਦੀਪ ਸਿੰਘ, ਖਜ਼ਾਨਚੀ ਲਖਵਿੰਦਰ, ਨਿਰਭੈ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ ਅਤੇ ਪ੍ਰਗਟ ਸਿੰਘ ਨੂੰ ਮੈਂਬਰ ਚੁਣਿਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਜਗਦੇਵ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ ਤਾਂ ਜੋ ਕਿਸਾਨ ਪਰਾਲੀ ਦਾ ਪ੍ਰਬੰਧਨ ਕਰ ਸਕੇ।
Advertisement
Advertisement
