ਸ਼ਰਾਬੀ ਵਿਅਕਤੀ ਵੱਲੋਂ ਪਤਨੀ ਦਾ ਕਤਲ

ਸ਼ਰਾਬੀ ਵਿਅਕਤੀ ਵੱਲੋਂ ਪਤਨੀ ਦਾ ਕਤਲ

ਪੱਤਰ ਪ੍ਰੇਰਕ

ਨਿਹਾਲ ਸਿੰਘ ਵਾਲਾ, 12 ਮਾਰਚ

ਥਾਣਾ ਨਿਹਾਲ ਸਿੰਘ ਵਾਲਾ ਦੀ ਚੌਕੀ ਦੀਨਾ ਸਾਹਿਬ ਦੇ ਪਿੰਡ ਕਿਸ਼ਨਗੜ੍ਹ (ਪੱਖਰਵੱਢ) ਦੇ ਇੱਕ ਵਿਅਕਤੀ ਵੱਲੋਂ ਆਪਣੀ ਪੰਜਾਹ ਸਾਲਾ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੂਰਨ ਸਿੰਘ (ਬੌਰੀਆ ਸਿੱਖ) ਸ਼ਰਾਬ ਪੀਣ ਦਾ ਆਦੀ ਸੀ। ਪਤਨੀ ਵੱਲੋਂ ਰੋਕਣ ’ਤੇ ਉਹ ਲੜਾਈ ਝਗੜਾ ਕਰਦਾ ਸੀ। ਅੱਜ ਉਸਨੇ ਆਪਣੀ ਪਤਨੀ ਜੁਗਿੰਦਰ ਕੌਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦਾ ਲੜਕਾ ਕਰਨਾਟਕ ਵਿੱਚ ਕਣਕ ਦੀ ਕਟਾਈ ਦਾ ਸੀਜ਼ਨ ਲਗਾਉਣ ਗਿਆ ਸੀ। ਪੁਲੀਸ ਨੇ ਮ੍ਰਿਤਕ ਦੇ ਲੜਕੇ ਮਹਿੰਦਰ ਸਿੰਘ ਦੇ ਆਉਣ ਤੱਕ ਲਾਸ਼ ਨੂੰ ਸੰਭਾਲ ਘਰ ਵਿੱਚ ਰਖਵਾ ਦਿੱਤਾ ਹੈ। ਲੜਕੇ ਦੇ ਆਉਣ ਮਗਰੋਂ ਕਾਰਵਾਈ ਕੀਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All