ਕੋਟਭਾਈ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ’ਤੇ ਵਰਕਰ ਖੁਸ਼
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰੀਤਮ ਸਿੰਘ ਕੋਟਭਾਈ ਨੂੰ ਕਾਂਗਰਸ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ’ਤੇ ਕਾਂਗਰਸੀ ਵਰਕਰਾਂ ਨੇ ਇੱਥੇ ਲੱਡੂ ਵੰਡੇ। ਇਸ ਮੌਕੇ ਸਰਬਜੀਤ ਸਿੰਘ ਕੌਂਸਲਰ, ਕੁਲਵੰਤ ਸਿੰਘ ਲੱਭੂ ਕੌਸਲਰ, ਪੂਰਨ ਸਿੰਘ ਲਾਡੀ ਸਾਬਕਾ ਕੌਂਸਲਰ,...
Advertisement
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰੀਤਮ ਸਿੰਘ ਕੋਟਭਾਈ ਨੂੰ ਕਾਂਗਰਸ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ’ਤੇ ਕਾਂਗਰਸੀ ਵਰਕਰਾਂ ਨੇ ਇੱਥੇ ਲੱਡੂ ਵੰਡੇ। ਇਸ ਮੌਕੇ ਸਰਬਜੀਤ ਸਿੰਘ ਕੌਂਸਲਰ, ਕੁਲਵੰਤ ਸਿੰਘ ਲੱਭੂ ਕੌਸਲਰ, ਪੂਰਨ ਸਿੰਘ ਲਾਡੀ ਸਾਬਕਾ ਕੌਂਸਲਰ, ਮਾਸਟਰ ਗੁਰਬਚਨ ਸਿੰਘ, ਬੂਟਾ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ ਜੀਤਾ, ਰਾਮਦਿੱਤਾ ਸਿੰਘ ਭੁੱਲਰ, ਸੀਪਾ ਡੇਅਰੀ ਮੀਤ ਪ੍ਰਧਾਨ ਅਤੇ ਸੰਸਾਰ ਤਾਰੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੋਟਭਾਈ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਨਵੀਂ ਰੂਹ ਫੂਕੀ ਗਈ ਹੈ ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜਿੱਤ ਦਾ ਰਾਹ ਪੱਧਰਾ ਹੋਵੇਗਾ।
Advertisement
Advertisement
