DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾਂ ਲਈ ਵਰਕਸ਼ਾਪ ਲਾਈ

ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਮੰਜੂ ਭਾਰਤ ਭਾਜ, ਬਲਾਕ ਸਿੱਖਿਆ ਅਫ਼ਸਰ ਹਰਦੇਵ ਸਿੰਘ ਅਤੇ ਡੀ ਆਰ ਸੀ ਮਨਮੀਤ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਸਤਵਿੰਦਰ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਦੇ ਮਨੋਵਿਗਿਆਨਕ ਅਤੇ ਭਾਵਨਾਤਮਕ ਵਿਕਾਸ, ਸਿਹਤ ਅਤੇ ਪੋਸ਼ਣ ਵਿਸ਼ੇ ਸਬੰਧੀ ਵਰਕਸ਼ਾਪ...

  • fb
  • twitter
  • whatsapp
  • whatsapp
Advertisement
ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਮੰਜੂ ਭਾਰਤ ਭਾਜ, ਬਲਾਕ ਸਿੱਖਿਆ ਅਫ਼ਸਰ ਹਰਦੇਵ ਸਿੰਘ ਅਤੇ ਡੀ ਆਰ ਸੀ ਮਨਮੀਤ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਸਤਵਿੰਦਰ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਦੇ ਮਨੋਵਿਗਿਆਨਕ ਅਤੇ ਭਾਵਨਾਤਮਕ ਵਿਕਾਸ, ਸਿਹਤ ਅਤੇ ਪੋਸ਼ਣ ਵਿਸ਼ੇ ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਬੱਚਿਆਂ ਦੀਆਂ ਮਾਵਾਂ ਨੂੰ ਬੱਚਿਆਂ ਦੇ ਮਨੋਵਿਗਿਆਨ ਅਤੇ ਭਾਵਨਾਤਮਕ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮਾਤਾਵਾਂ ਨੇ ਕਈ ਗਤੀਵਿਧੀਆਂ ’ਚ ਭਾਗ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਮੁਕਾਬਲੇ ਕਰਵਾਏ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਸਹਾਇਕ ਜ਼ਿਲ੍ਹਾ ਕੋ-ਆਰਡੀਨੇਟਰ ਜਗਤਾਰ ਸਿੰਘ ਨੇ ਬੱਚਿਆਂ ਦੇ ਦਿਮਾਗੀ ਵਿਕਾਸ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।

Advertisement

Advertisement
Advertisement
×