ਹੇਅਰ ਡਰਾਇਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਹੇਅਰ ਡਰਾਇਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਗੁਰਜੰਟ ਕਲਸੀ

ਸਮਾਲਸਰ, 8 ਅਪਰੈਲ

ਤਹਿਸੀਲ ਬਾਘਾਪੁਰਾਣਾ ਅਧੀਨ ਪਿੰਡ ਲਧਾਈ ਕੇ ਦੇ ਵਾਸੀ 26 ਸਾਲਾ ਨੌਜਵਾਨ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਨੌਜਵਾਨ ਨਹਾਉਣ ਤੋਂ ਬਾਅਦ ਹੇਅਰ ਡਰਾਇਰ (ਬਿਜਲੀ ਨਾਲ ਚੱਲਣ ਵਾਲੇ ਗਰਮ ਹਵਾ ਦੇਣ ਵਾਲਾ ਯੰਤਰ) ਨਾਲ ਜਦ ਵਾਲ ਸੁਕਾਉਣ ਲੱਗਾ ਤਾਂ ਉਹ ਬਿਜਲੀ ਕਰੰਟ ਦੀ ਲਪੇਟ ਵਿਚ ਆ ਗਿਆ। ਨੌਜਵਾਨ ਦੇ ਪਰਿਵਾਰ ਵਿੱਚ ਗਰਭਵਤੀ ਪਤਨੀ, ਬੱਚਾ ਅਤੇ ਬਜ਼ੁਰਗ ਪਿਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All