ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਜੇਕਾਂ ਸਟੇਸ਼ਨ ਨੇੜੇ ਰੇਲਗੱਡੀ ਹੇਠ ਆ ਕੇ ਨੌਜਵਾਨ ਦੀ ਮੌਤ

ਪਿੰਡ ਬਾਜੇਕਾਂ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਤੇ ਉਸ ਦੀ ਉਮਰ ਕਰੀਬ 34-35 ਸਾਲ ਹੈ। ਜਾਣਕਾਰੀ ਅਨੁਸਾਰ ਅੱਜ...
Advertisement

ਪਿੰਡ ਬਾਜੇਕਾਂ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਤੇ ਉਸ ਦੀ ਉਮਰ ਕਰੀਬ 34-35 ਸਾਲ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਬਾਅਦ ਬਾਜੇਕਾਂ ਸਥਿਤ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਨੌਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਿਆ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਜੀਆਰਪੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਦੇਹ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦਾ ਮੁਰਦਾ ਘਰ ਪਹੁੰਚਾਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋਈ ਹੈ। ਪੁਲੀਸ ਉਸ ਦੀ ਪਛਾਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

Advertisement