ਫ਼ਰਜ਼ੀ ਗੇਮਿੰਗ ਐਪ ਦੇ ਪ੍ਰਮੋਟਰ ’ਤੇ ਈਡੀ ਦਾ ਛਾਪਾ, 7 ਕਰੋੜ ਤੋਂ ਵੱਧ ਦੀ ਨਗਦੀ ਜ਼ਬਤ : The Tribune India

ਫ਼ਰਜ਼ੀ ਗੇਮਿੰਗ ਐਪ ਦੇ ਪ੍ਰਮੋਟਰ ’ਤੇ ਈਡੀ ਦਾ ਛਾਪਾ, 7 ਕਰੋੜ ਤੋਂ ਵੱਧ ਦੀ ਨਗਦੀ ਜ਼ਬਤ

ਫ਼ਰਜ਼ੀ ਗੇਮਿੰਗ ਐਪ ਦੇ ਪ੍ਰਮੋਟਰ ’ਤੇ ਈਡੀ ਦਾ ਛਾਪਾ, 7 ਕਰੋੜ ਤੋਂ ਵੱਧ ਦੀ ਨਗਦੀ ਜ਼ਬਤ

ਨਵੀਂ ਦਿੱਲੀ/ਕੋਲਕਾਤਾ, 10 ਸਤੰਬਰ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਿਹਾ ਹੈ ਕਿ ਏਜੰਸੀ ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਮੱਦੇਨਜ਼ਰ ਕਥਿਤ ਫਰਜ਼ੀ ਮੋਬਾਈਲ ਗੇਮਿੰਗ ਐਪਸ ਦੇ ਪ੍ਰਮੋਟਰਾਂ ਵਿਰੁੱਧ ਕੋਲਕਾਤਾ ਵਿੱਚ ਮਾਰੇ ਛਾਪਿਆਂ ਵਿੱਚ 7 ​​ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ। ਕੇਂਦਰੀ ਏਜੰਸੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗੇਮਿੰਗ ਐਪ 'ਈ-ਨਗੇਟਸ' ਅਤੇ ਇਸ ਦੇ ਪ੍ਰਮੋਟਰ ਆਮਿਰ ਖਾਨ ਦੇ ਅੱਧੀ ਦਰਜਨ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All