ਭਾਰਤ ਵਿੱਚ ਕਰੋਨਾ ਦੇ 11,451 ਨਵੇਂ ਕੇਸ : The Tribune India

ਭਾਰਤ ਵਿੱਚ ਕਰੋਨਾ ਦੇ 11,451 ਨਵੇਂ ਕੇਸ

ਭਾਰਤ ਵਿੱਚ ਕਰੋਨਾ ਦੇ 11,451 ਨਵੇਂ ਕੇਸ

ਨਵੀਂ ਦਿੱਲੀ, 8 ਨਵੰਬਰ

ਭਾਰਤ ਵਿੱਚ ਕਰੋਨਾ ਲਾਗ 11,451 ਨਵੇਂ ਕੇਸ ਮਿਲੇ ਹਨ, ਜਿਸ ਨਾਲ ਵਿੱਚ ਕੇਸਾਂ ਦੀ ਕੁੱਲ ਗਿਣਤੀ ਵਧ ਕੇ 3,43,66,987 ਹੋ ਗਈ ਹੈ। ਦੂਜੇ ਪਾਸੇ ਸਰਗਰਮ ਕੇਸਾਂ ਦੀ ਗਿਣਤੀ ਘਟ ਕੇ 1,42,826 ਰਹਿ ਗਈ ਹੈ, ਜੋ ਕਿ 262 ਦਿਨਾਂ ਬਾਅਦ ਸਭ ਤੋਂ ਸਰਗਰਮ ਕੇਸ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਅਪਡੇਟ ਅੰਕੜਿਆਂ ਅਨੁਸਾਰ ਲੰਘੇ 24 ਘੰਟਿਆਂ ’ਚ ਦੇਸ਼ ਵਿੱਚ 266 ਹੋਰ ਮੌਤਾਂ ਹੋਈਆਂ ਹਨ, ਜਿਸ ਨਾਲ ਕਰੋਨਾ ਲਾਗ ਕਾਰਨ ਮ੍ਰਿਤਕਾਂ ਦਾ ਅੰਕੜਾ 4,61,057 ਹੋ ਗਿਆ ਹੈ। ਨਵੇਂ ਸਾਹਮਣੇ ਕੇਸ ਆਏ ਲੰਘੇ ਦਿਨ ਨਾਲੋਂ 5.5 ਫੀਸਦੀ ਵੱਧ ਹਨ। ਦੇਸ਼ ਵਿੱਚ ਹੁਣ ਤੱਕ 33,763,104 ਮਰੀਜ਼ ਕਰੋਨਾ ਲਾਗ ਤੋਂ ਉੱਭਰ ਵੀ ਚੁੱਕੇ ਹਨ। ਇਸੇ ਦੌਰਾਨ ਦੇਸ਼ ਵਿੱਚ 100।47 ਕਰੋੜ ਲੋਕਾਂ ਦਾ ਕਰੋਨਾ ਰੋਕੂ ਟੀਕਾਕਰਨ ਵੀ ਹੋ ਚੁੱਕਾ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All