ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਯੂਸ਼ਮਾਨ ਭਾਰਤ ਯੋਜਨਾ ਤਹਿਤ 1100 ਹਸਪਤਾਲ ਪੈਨਲ ’ਚੋਂ ਕੀਤੇ ਬਾਹਰ

ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਯੂਟੀ) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਧੋਖਾਧੜੀ ਦੇ ਮਾਮਲਿਆਂ ਵਿੱਚ 1,114 ਹਸਪਤਾਲਾਂ ਨੂੰ ਪੈਨਲ ਤੋਂ ਬਾਹਰ ਕਰਨ, 1,504 ਗਲਤੀ ਕਰਨ ਵਾਲੇ ਹਸਪਤਾਲਾਂ ’ਤੇ 122 ਕਰੋੜ ਰੁਪਏ ਦਾ ਜੁਰਮਾਨਾ ਲਾਉਣ...
Advertisement

ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਯੂਟੀ) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਧੋਖਾਧੜੀ ਦੇ ਮਾਮਲਿਆਂ ਵਿੱਚ 1,114 ਹਸਪਤਾਲਾਂ ਨੂੰ ਪੈਨਲ ਤੋਂ ਬਾਹਰ ਕਰਨ, 1,504 ਗਲਤੀ ਕਰਨ ਵਾਲੇ ਹਸਪਤਾਲਾਂ ’ਤੇ 122 ਕਰੋੜ ਰੁਪਏ ਦਾ ਜੁਰਮਾਨਾ ਲਾਉਣ ਤੇ 549 ਹਸਪਤਾਲਾਂ ਨੂੰ ਮੁਅੱਤਲ ਕਰਨ ਸਣੇ ਕਈ ਕਾਰਵਾਈਆਂ ਕੀਤੀਆਂ ਗਈਆਂ ਹਨ। ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਪ੍ਰਤਾਪਰਾਓ ਜਾਧਵ ਨੇ ਲੋਕ ਸਭਾ ’ਚ ਇਹ ਜਾਣਕਾਰੀ ਦਿੱਤੀ।

Advertisement
Advertisement