ਰਾਜਸਥਾਨ ’ਚ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਉਲਟੀ, 12 ਲਾਪਤਾ

ਰਾਜਸਥਾਨ ’ਚ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਉਲਟੀ, 12 ਲਾਪਤਾ

ਕਿਸ਼ਤੀ ਉਲਟਣ ਬਾਅਦ ਜਾਨ ਬਚਾਉਣ ਲਈ ਹੈਥ-ਪੈਰ ਮਾਰ ਰਹੇ ਲੋਕ।

ਕੋਟਾ, 16 ਸਤੰਬਰ

ਰਾਜਸਥਾਨ ਦੇ ਬੁੰਦੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਪੌਣੇ ਨੌਂ ਵਜੇ ਮੰਦਰ ਦੇ ਦਰਸ਼ਨ ਲਈ 40 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਜਾ ਰਹੀ ਕਿਸ਼ਤੀ ਦੇ ਚੰਬਲ ਨਦੀ ਉਲਟ ਗਈ, ਜਿਸ ਕਾਰਨ ਤਕਰੀਬਨ 12 ਲੋਕ ਲਾਪਤਾ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ 25 ਲੋਕਾਂ ਨੂੰ ਬਚਾਇਆ ਗਿਆ। ਇਹ ਘਟਨਾ ਕੋਟਾ ਦੇ ਖਤੋਲੀ ਥਾਣਾ ਹੱਦ ਅਧੀਨ ਪੈਂਦੇ ਢਿਬਰੀ ਚੰਬਲ ਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All