ਨਵੀਂ ਦਿੱਲੀ, 3 ਮਾਰਚ
ਇਕ ਦਿਨ ਵਿਚ ਭਾਰਤ ਵਿਚ ਕਰੋਨਾ ਵਾਇਰਸ ਦੇ 14989 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਇਸ ਲਾਗ ਤੋਂ ਪੀੜਤ ਲੋਕਾਂ ਦੀ ਗਿਣਤੀ 11139516 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਅੱਠ ਵਜੇ ਤੱਕ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਕਾਰਨ 98 ਹੋਰ ਮੌਤਾਂ ਕਾਰਨ ਇਸ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 1,57,346 ਹੋ ਗਈ। ਬੀਤੇ ਚੌਵੀ ਘੰਟਿਆਂ ਵਿੱਚ ਕਰੋਨਾ ਕਰਨ ਪੰਜਾਬ ਵਿੱਚ 10 ਜਾਨਾਂ ਗਈਆਂ।