ਦੇਸ਼ ’ਚ ਕਰੋਨਾ ਦੇ 15940 ਨਵੇਂ ਮਰੀਜ਼, ਪੰਜਾਬ ’ਚ ਇਕ ਮੌਤ

ਦੇਸ਼ ’ਚ ਕਰੋਨਾ ਦੇ 15940 ਨਵੇਂ ਮਰੀਜ਼, ਪੰਜਾਬ ’ਚ ਇਕ ਮੌਤ

ਨਵੀਂ ਦਿੱਲੀ, 25 ਜੂਨ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 15940 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਹੁਣ ਤੱਕ ਕਰੋਨਾ ਪੀੜਤਾਂ ਗਿਣਤੀ ਵੱਧ ਕੇ 4,33,78,234 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਕਾਰਨ ਕਾਰਨ 20 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 5,24,974 ਹੋ ਗਈ ਹੈ। ਮਰਨ ਵਾਲਿਆਂ ਵਿੱਚ ਇਕ ਮਰੀਜ਼ ਪੰਜਾਬ ਦਾ ਵੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...