1991 ਦਾ ਮੁਕਾਬਲਾ: 10 ਸਿੱਖ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ’ਚ ਅਲਾਹਾਬਾਦ ਹਾਈ ਕੋਰਟ ਨੇ 34 ਪੁਲੀਸ ਮੁਲਾਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਨਾਂਹ ਕੀਤੀ

1991 ਦਾ ਮੁਕਾਬਲਾ: 10 ਸਿੱਖ ਨੌਜਵਾਨਾਂ ਨੂੰ ਮਾਰਨ ਦੇ ਦੋਸ਼ ’ਚ ਅਲਾਹਾਬਾਦ ਹਾਈ ਕੋਰਟ ਨੇ 34 ਪੁਲੀਸ ਮੁਲਾਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਨਾਂਹ ਕੀਤੀ

ਪ੍ਰਯਾਗਰਾਜ, 26 ਮਈ

ਅਲਾਹਾਬਾਦ ਹਾਈ ਕੋਰਟ ਨੇ ਮਹੱਤਵਪੂਰਨ ਫ਼ੈਸਲੇ ਵਿੱਚ ਪੀਏਸੀ ਦੇ ਉਨ੍ਹਾਂ 34 ਕਾਂਸਟੇਬਲਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਨ੍ਹਾਂ 'ਤੇ 1991 ਵਿਚ ਕਥਿਤ ਝੂਠੇ ਮੁਕਾਬਲੇ ਵਿਚ 10 ਸਿੱਖ ਨੌਜਵਾਨਾਂ ਨੂੰ ਅਤਿਵਾਦੀ ਮੰਨਦੇ ਹੋਏ ਮਾਰਨ ਦੇ ਦੋਸ਼ ਹਨ। ਜਸਟਿਸ ਰਮੇਸ਼ ਸਿਨਹਾ ਅਤੇ ਜਸਟਿਸ ਬ੍ਰਿਜ ਰਾਜ ਸਿੰਘ ਦੇ ਬੈਂਚ ਨੇ ਕਿਹਾ ਕਿ ਪੁਲੀਸ ਵਾਲਿਆਂ ਨੇ ਬੇਕਸੂਰ ਲੋਕਾਂ ਨੂੰ ਅਤਿਵਾਦੀ ਕਹਿ ਕੇ ਉਨ੍ਹਾਂ ਦੀ ਬੇਰਹਿਮੀ ਅਤੇ ਅਣਮਨੁੱਖੀ ਹੱਤਿਆ ਕੀਤੀ ਹੈ। ਇਸ ਤੋਂ ਇਲਾਵਾ ਜੇਕਰ ਕੁਝ ਮ੍ਰਿਤਕ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਸਨ ਅਤੇ ਉਨ੍ਹਾਂ ਵਿਰੁੱਧ ਅਪਰਾਧਿਕ ਕੇਸ ਦਰਜ ਕੀਤੇ ਗਏ ਸਨ ਤਾਂ ਵੀ ਕਾਨੂੰਨ ਦੁਆਰਾ ਸਥਾਪਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱ...

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਅੱਜ ਭਰਨਗੇ ਨਾਮਜ਼...

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾ...

ਸ਼ਹਿਰ

View All