ਨਵੀਂ ਦਿੱਲੀ, 21 ਮਈ
ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 2323 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਦੇਸ਼ ਵਿਚ ਹੁਣ ਤੱਕ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,31,34,145 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ 25 ਹੋਰ ਮਰੀਜ਼ਾਂ ਦੀ ਵਾਇਰਸ ਕਾਰਨ ਮੌਤ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 5,24,348 ਹੋ ਗਈ ਹੈ।