ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਮੂ ਕਸ਼ਮੀਰ ਚੋਣਾਂ ਦੇ ਦੂਜੇ ਗੇੜ ਵਿਚ 239 ਉਮਦੀਵਾਰ ਚੋਣ ਮੈਦਾਨ ’ਚ

ਸ੍ਰੀਨਗਰ, 24 ਸਤੰਬਰ Jammu Kashmir Elections: ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਤਹਿਤ ਦੂਜੇ ਗੇੜ ਵਿਚ 26 ਸੀਟਾਂ ਲਈ ਬੁੱਧਵਾਰ ਨੂੰ ਵੋਟਾਂ ਪੈਣੀਆਂ ਹਨ। ਇਸ ਦੌਰਾਨ ਕਰੀਬ 25 ਲੱਖ ਵੋਟਰ 239 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਿਨ੍ਹਾਂ ਵਿਚ ਉਮਰ ਅਬਦੁੱਲਾ,...
Advertisement

ਸ੍ਰੀਨਗਰ, 24 ਸਤੰਬਰ

Jammu Kashmir Elections: ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਤਹਿਤ ਦੂਜੇ ਗੇੜ ਵਿਚ 26 ਸੀਟਾਂ ਲਈ ਬੁੱਧਵਾਰ ਨੂੰ ਵੋਟਾਂ ਪੈਣੀਆਂ ਹਨ। ਇਸ ਦੌਰਾਨ ਕਰੀਬ 25 ਲੱਖ ਵੋਟਰ 239 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਿਨ੍ਹਾਂ ਵਿਚ ਉਮਰ ਅਬਦੁੱਲਾ, ਜੰਮੂ ਕਸ਼ਮੀਰ ਕਾਂਗਰਸ ਕਮੇਟੀ ਦੇ ਪ੍ਰਧਾਨ ਤਾਰਿਕ ਅਹਿਮਦ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਰੈਨਾ ਵੀ ਹਨ।

Advertisement

ਦੂਜੇ ਗੇੜ ਤਹਿਤ ਛੇ ਜ਼ਿਲ੍ਹਿਆਂ ਅਧੀਨ ਆਉਂਦੀਆਂ 26 ਸੀਟਾਂ ’ਤੇ ਵੋਟਾਂ ਪੈਣੀਆਂ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਸੁਚਾਰੂ ਤਰੀਕੇ ਨਾਲ ਵੋਟਾਂ ਦਾ ਕੰਮ ਨੇਪਰੇ ਚਾੜ੍ਹਨ ਲਈ 3502 ਵੋਟ ਕੇਂਦਰ ਬਣਾਏ ਗਏ ਹਨ। -ਪੀਟੀਆਈ

Advertisement
Tags :
Jammu Kashmir Elections
Show comments