ਨਵੀਂ ਦਿੱਲੀ, 25 ਅਪਰੈਲ
ਦੇਸ਼ ਦੇ ਕਈ ਖੇਤਰਾਂ ਵਿਚ ਕਰੋਨਾ ਮਾਮਲੇ ਹੌਲੀ ਹੌਲੀ ਵਧ ਰਹੇ ਹਨ। ਇਥੇ ਕਰੋਨਾ ਦੇ ਨਵੇਂ 2,541 ਕੇਸ ਸਾਹਮਣੇ ਆਏ ਹਨ। ਇਥੇ ਪਿਛਲੇ ਚੌਵੀ ਘੰਟਿਆਂ ਵਿਚ 30 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ 16,522 ਹੋ ਗਈ ਹੈ।