ਦੇਸ਼ ’ਚ ਕਰੋਨਾ ਦੇ 268833 ਨਵੇਂ ਮਾਮਲੇ ਤੇ 402 ਮੌਤਾਂ

ਦੇਸ਼ ’ਚ ਕਰੋਨਾ ਦੇ 268833 ਨਵੇਂ ਮਾਮਲੇ ਤੇ 402 ਮੌਤਾਂ

ਨਵੀਂ ਦਿੱਲੀ, 15 ਜਨਵਰੀ

ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 268833 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 3,68,50,962 ਹੋ ਗਈ ਹੈ। ਇਨ੍ਹਾਂ ਵਿੱਚ ਓਮੀਕਰੋਨ ਦੇ ਵੀ 6041 ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਸਵੇਰੇ ਦੱਸਿਆ ਕਿ ਕਰੋਨਾ ਕਾਰਨ 402 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 4,85,752 ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All